ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ 'ਚ ਭੂਚਾਲ ਦੇ ਝਟਕੇ ਮਹਿਸੂਸ

ਨਵੀਂ ਦਿੱਲੀ, 18 ਮਈ - ਅੱਜ ਸਵੇਰੇ 05:06:33 ਵਜੇ ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ ਮਾਪੀ ਗਈ।