12ਖੰਨਾ ਵਿਚ ਤਿੰਨ ਨਾਬਾਲਗ ਕੁੜੀਆਂ ਰਹੱਸਮਈ ਢੰਗ ਨਾਲ ਲਾਪਤਾ
ਖੰਨਾ, (ਲੁਧਿਆਣਾ), 28 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਗਲਵੱਡੀ ਇਲਾਕੇ ਦੀ ਆਹਲੂਵਾਲੀਆ ਕਲੋਨੀ ਤੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈਆਂ ਹਨ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਇਹ ਕੁੜੀਆਂ 25 ਮਈ....
... 2 hours 52 minutes ago