ਸੰਤ ਢੱਡਰੀਆਂ ਵਾਲੇ ਨੇ ਸਿੰਘ ਸਹਿਬਾਨ ਅੱਗੇ ਰੱਖਿਆ ਆਪਣਾ ਪੱਖ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਿਆ।