JALANDHAR WEATHER

ਗਿਆਨੀ ਹਰਪਾਲ ਸਿੰਘ ਤੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸਨਮਾਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਸਾਥੀਆਂ ਅਤੇ ਸੰਗਤਾਂ ਸਮੇਤ ਪੁੱਜੇ। ਇਸ ਤਰ੍ਹਾਂ ਹੀ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਵੀ ਸਾਥੀਆਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ