ਹਿੰਦ-ਪਾਕਿ ਸਰਹੱਦ ਨੇੜਿਓਂ ਡਰੋਨ ਬਰਾਮਦ

ਫਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਹਿੰਦ-ਪਾਕਿ ਸਰਹੱਦ 'ਤੇ ਬੀ. ਐਸ. ਐਫ. ਜਵਾਨਾਂ ਵਲੋਂ ਗੁਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਦੇ ਨੇੜਲੇ ਖੇਤਾਂ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ 1 ਡੀ.ਜੇ.ਆਈ. ਮੈਵਿਕ 3 ਕਲਾਸਿਕ ਡਰੋਨ ਬਰਾਮਦ ਹੋਇਆ l ਅਗਲੀ ਕਾਰਵਾਈ ਜਾਰੀ ਹੈ l