ਖਰਾਬ ਮੌਸਮ ਕਾਰਨ ਵੱਖ-ਵੱਖ ਹਵਾਈ ਅੱਡਿਆਂ ਤੋਂ ਦਿੱਲੀ ਹਵਾਈ ਅੱਡੇ ਲਈ ਸਾਰੀਆਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਰੋਕੀਆਂ

ਨਵੀਂ ਦਿੱਲੀ, 21 ਮਈ-ਦਿੱਲੀ ਵਿਚ ਮੌਸਮ ਦੀ ਸਥਿਤੀ ਕਾਰਨ ਵੱਖ-ਵੱਖ ਹਵਾਈ ਅੱਡਿਆਂ ਤੋਂ ਦਿੱਲੀ ਹਵਾਈ ਅੱਡੇ ਲਈ ਬਹੁਤ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ ਜਾਂ ਮੋੜ ਦਿੱਤਾ ਗਿਆ ਹੈ। ਹਵਾਈ ਅੱਡਾ ਸਰੋਤ ਨੇ ਜਾਣਕਾਰੀ ਸਾਂਝੀ ਕੀਤੀ।