JALANDHAR WEATHER

ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਰਿਟ੍ਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, (ਅੰਮ੍ਰਿਤਸਰ), 21 ਮਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਕੌਮਾਂਤਰੀ ਅਟਾਰੀ ਸਰਹੱਦ ਉਤੇ ਹੋ ਰਹੀ ਰਿਟ੍ਰੀਟ ਸੈਰੇਮਨੀ ਦਾ ਆਨੰਦ ਮਾਣਿਆ। ਬੀ.ਐਸ.ਐਫ. ਦੇ ਜਵਾਨਾਂ ਦੀ ਜੋਸ਼ੀਲੀ ਪਰੇਡ ਦੇਖ ਕੇ ਉਹ ਤਾੜੀਆਂ ਵਜਾ ਕੇ ਸਵਾਗਤ ਕਰਦੇ ਰਹੇ। ਉਨ੍ਹਾਂ ਨੇ ਬੀ.ਐਸ.ਐਫ. ਦਾ ਅਜਾਇਬ ਘਰ ਦੇਖਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਐਸ.ਐਫ. ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ