JALANDHAR WEATHER

ਅੰਮ੍ਰਿਤਸਰ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ

ਅੰਮ੍ਰਿਤਸਰ, 22 ਮਈ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਦੇ ਮਾਲ ਬਾਈਪਾਸ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਖਬਰ ਹੈ, ਜਿਸ ਵਿਚ ਕੁਝ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ