JALANDHAR WEATHER

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ, 22 ਮਈ-ਥਾਣਾ ਸੈਕਟਰ 3 ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਅਣਪਛਾਤੇ ਵਿਅਕਤੀਆ ਖ਼ਿਲਾਫ਼ ਇਨਫੋਰਮੇਸ਼ਨ ਟੈਕਨਾਲੋਜੀ ਐਕਟ 2000 ਅਤੇ ਬੀ. ਐਨ. ਐਸ. ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ