JALANDHAR WEATHER

ਜੰਮੂ ਕਸ਼ਮੀਰ: ਕਿਸ਼ਤਵਾੜ੍ਹ ’ਚ ਫ਼ੌਜ ਦਾ ਤਲਾਸ਼ੀ ਅਭਿਆਨ ਜਾਰੀ

ਸ੍ਰੀਨਗਰ, 23 ਮਈ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਸਿੰਘਪੁਰਾ ਅਤੇ ਛੱਤਰੂ ਇਲਾਕਿਆਂ ਵਿਚ ਫ਼ੌਜ ਦਾ ਤਲਾਸ਼ੀ ਅਭਿਆਨ ਪਿਛਲੇ 24 ਘੰਟਿਆਂ ਤੋਂ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 2-3 ਅੱਤਵਾਦੀ ਇਥੇ ਜੰਗਲਾਂ ਵਿਚ ਲੁਕੇ ਹੋਏ ਹਨ। ਵੀਰਵਾਰ ਸਵੇਰੇ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਹੋਈ ਸੀ, ਜਿਸ ਵਿਚ ਇਕ ਸੈਨਿਕ ਸ਼ਹੀਦ ਹੋ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ