JALANDHAR WEATHER

ਜਗਦੀਸ਼ ਸਿੰਘ ਝੀਂਡਾ ਹੋਣਗੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਚੰਡੀਗੜ੍ਹ, 23 ਮਈ- ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। ਇਸ ਅਹੁਦੇ ਲਈ ਜਗਦੀਸ਼ ਸਿੰਘ ਝੀਂਡਾ ਦੇ ਨਾਂਅ ’ਤੇ ਮੋਹਰ ਲੱਗ ਗਈ ਹੈ। ਦੱਸ ਦੇਈਏ ਕਿ ਪ੍ਰਧਾਨ ਦੀ ਚੋਣ ਲਈ ਜਨਵਰੀ 2025 ਵਿਚ ਚੋਣਾਂ ਕਰਵਾਈਆਂ ਗਈਆਂ ਸਨ ਪਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ। ਅੱਜ ਹੋਈ ਮੀਟਿੰਗ ਵਿਚ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ