ਕੇਂਦਰ ਸਰਕਾਰ ਵਲੋਂ ਕੀਰਤਪੁਰ ਸਾਹਿਬ-ਨੰਗਲ ਮਾਰਗ ਨੂੰ ਚਾਰ ਮਾਰਗੀ ਕਰਨ ਸਬੰਧੀ ਜ਼ਮੀਨਾਂ ਐਕਵਾਇਰ ਦਾ ਨੋਟੀਫਿਕੇਸ਼ਨ ਜਾਰੀ - ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਜੇ.ਐਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਕੀਰਤਪੁਰ ਸਾਹਿਬ-ਨੰਗਲ ਮਾਰਗ ਨੂੰ ਚਾਰ ਮਾਰਗੀ ਕਰਨ ਸਬੰਧੀ ਅੱਜ ਜ਼ਮੀਨਾਂ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਜਲਦ ਕੰਮ ਸ਼ੁਰੂ ਹੋਵੇਗਾ।