JALANDHAR WEATHER

ਜੇਲ੍ਹ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਫਰਾਰ ਹੋਇਆ ਹਵਾਲਾਤੀ ਕਾਬੂ

ਕਪੂਰਥਲਾ, 24 ਮਈ (ਅਮਰਜੀਤ ਸਿੰਘ ਸਡਾਨਾ)- ਜੇਲ੍ਹ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਸਿਵਲ ਹਸਪਤਾਲ ਕਪੂਰਥਲਾ ਤੋਂ ਫਰਾਰ ਹੋਏ ਹਵਾਲਾਤੀ ਨੂੰ ਕੇਸ ਦਰਜ ਕਰਨ ਉਪਰੰਤ ਥਾਣਾ ਸਿਟੀ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਰਫਤਾਰ ਕਰ ਲਿਆ ਹੈ। ਉਕਤ ਹਵਾਲਾਤੀ ਨੂੰ ਬੀਤੇ ਦਿਨ ਜੇਲ ਕਰਮਚਾਰੀ ਇਲਾਜ ਲਈ ਸਿਵਲ ਹਸਪਤਾਲ ਵਿਖੇ ਲੈ ਕੇ ਆਏ ਸਨ, ਜਿਥੇ ਉਹ ਜੇਲ ਕਰਮਚਾਰੀ ਨੂੰ ਧੱਕਾ ਦੇ ਕੇ ਹੱਥ ਕੜੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ