JALANDHAR WEATHER

ਰਾਹੁਲ ਗਾਂਧੀ ਪੁਣਛ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੋਏ ਨਤਮਸਤਕ

ਪੁਣਛ (ਜੰਮੂ-ਕਸ਼ਮੀਰ), 24 ਮਈ-ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪੁਣਛ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਦੌਰਾ ਕੀਤਾ, ਜੋ ਕਿ ਪਾਕਿਸਤਾਨੀ ਗੋਲੀਬਾਰੀ ਦਾ ਸ਼ਿਕਾਰ ਹੋਇਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ