JALANDHAR WEATHER

ਜ਼ਿਲ੍ਹਾ ਮੁਹਾਲੀ ਵਿਖੇ ਰਾਸ਼ਟਰੀ ਲੋਕ ਅਦਾਲਤ ਦੌਰਾਨ 19 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ

ਮੁਹਾਲੀ, 24 ਮਈ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਐਸ. ਏ. ਐਸ. ਨਗਰ) ਵਲੋਂ ਜ਼ਿਲ੍ਹਾ ਮੁਹਾਲੀ ਵਿਖੇ ਅੱਜ ਆਯੋਜਿਤ ਕੀਤੀ ਗਈ ਰਾਸ਼ਟਰੀ ਲੋਕ ਅਦਾਲਤ ਦੌਰਾਨ ਕੁੱਲ 21 ਹਜ਼ਾਰ 527 ਕੇਸਾਂ ਦੀ ਸੁਣਵਾਈ ਹੋਈ ਜਿਨ੍ਹਾਂ ਵਿਚੋਂ 19 ਹਜ਼ਾਰ 414 ਕੇਸਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਵਿਚ ਗਠਿਤ ਕੀਤੇ ਗਏ ਜੱਜਾਂ ਅਤੇ ਅਫ਼ਸਰਾਂ ਦੇ ਬੈਂਚਾ ਵਲੋਂ ਕੁੱਲ 88 ਕਰੋੜ 65 ਲੱਖ 36 ਹਜ਼ਾਰ 530 ਰੁ. ਦੇ ਪੁਰਸਕਾਰ ਪਾਸ ਕੀਤੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ