ਮਲੇਰਕੋਟਲਾ 'ਚ ਮੌਸਮ ਹੋਇਆ ਸੁਹਾਵਣਾ
ਮਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ 'ਚ ਵੀ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਤੇਜ਼ ਤੂਫ਼ਾਨ ਕਾਰਨ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਮੌਸਮ ਵਿਚ ਬਦਲਾਅ ਕਾਰਨ ਲੋਕ ਤੇਜ਼ ਗਰਮੀ ਵਿਚ ਰਾਹਤ ਮਹਿਸੂਸ ਕਰ ਰਹੇ ਹਨ।