JALANDHAR WEATHER

ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ, ਸਾਡੇ ਦ੍ਰਿੜ ਇਰਾਦੇ, ਹਿੰਮਤ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਆਪ੍ਰੇਸ਼ਨ ਸੰਧੂਰ - ਪ੍ਰਧਾਨ ਮੰਤਰੀ ਮੋਦੀ

 ਨਵੀਂ ਦਿੱਲੀ,. 25 ਮਈ - ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਸਾਡੀਆਂ ਫ਼ੌਜਾਂ ਨੇ ਜਿਸ ਤਰੀਕੇ ਨਾਲ ਸਰਹੱਦ ਪਾਰ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ, ਉਹ ਅਸਾਧਾਰਨ ਹੈ। ਆਪ੍ਰੇਸ਼ਨ ਸੰਧੂਰ ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ ਹੈ; ਇਹ ਸਾਡੇ ਦ੍ਰਿੜ ਇਰਾਦੇ, ਹਿੰਮਤ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੇ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਦਿੱਤਾ ਹੈ ਅਤੇ ਇਸਨੂੰ ਤਿਰੰਗੇ ਦੇ ਰੰਗਾਂ ਵਿਚ ਰੰਗ ਦਿੱਤਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ