JALANDHAR WEATHER

ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ, 150 ਤੋਂ ਵੱਧ ਜ਼ਖ਼ਮੀ

ਇਸਲਾਮਾਬਾਦ, 25 ਮਈ - ਤੇਜ਼ ਹਨੇਰੀ ਅਤੇ ਭਾਰੀ ਮੀਂਹ ਪੈਣ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਘੱਟੋ-ਘੱਟ 20 ਲੋਕ ਮਾਰੇ ਗਏ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ। ਤੇਜ਼ ਤੂਫ਼ਾਨ ਨੇ ਸੜਕ ਅਤੇ ਹਵਾਈ ਆਵਾਜਾਈ ਵਿਚ ਵਿਘਨ ਪਾਇਆ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਅਤੇ ਵੱਡੇ ਪੱਧਰ 'ਤੇ ਬਿਜਲੀ ਬੰਦ ਹੋ ਗਈ। ਜ਼ਿਆਦਾਤਰ ਮੌਤਾਂ ਕਮਜ਼ੋਰ ਢਾਂਚੇ ਦੇ ਢਹਿਣ ਜਾਂ ਡਿੱਗੇ ਹੋਏ ਬਿਲਬੋਰਡਾਂ ਹੇਠ ਵਿਅਕਤੀਆਂ ਦੇ ਫਸਣ ਕਾਰਨ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ