JALANDHAR WEATHER

ਕਾਰ ਅਤੇ ਟਰੱਕ ਦੀ ਟੱਕਰ ਦੋ ਦੀ ਮੌਤ , ਦੋ ਜ਼ਖ਼ਮੀ

ਰਾਜਪੁਰਾ , 27 ਮਈ (ਰਣਜੀਤ ਸਿੰਘ) : ਰਾਜਪੁਰਾ-ਅੰਬਾਲਾ ਹਾਈਵੇ 'ਤੇ ਟਰੱਕ ਤੇ ਕਾਰ ਦੀ ਆਪਸ ਟੱਕਰ ਵਿਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ । ਇਨ੍ਹਾਂ ਨੂੰ ਚੰਡੀਗੜ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ । ਪੁਲਿਸ ਦੇ ਦੱਸਣ ਮੁਤਾਬਿਕ ਹਾਲੇ ਤੱਕ ਕਾਰ ਸਵਾਰਾਂ ਦੀ ਪਹਿਚਾਣ ਨਹੀਂ ਹੋ ਸਕੀ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਰਾਜਪੁਰਾ ਨੇੜਲੀ ਕਿਸੇ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ । ਇਸ ਗੱਲ ਦੀ ਕਿਸੇ ਵੀ ਪੁਲਿਸ ਅਫ਼ਸਰ ਨੇ ਪੁਸ਼ਟੀ ਨਹੀਂ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ