JALANDHAR WEATHER

ਕਰੋਨਾ ਨਾਲ ਚੰਡੀਗੜ੍ਹ ’ਚ ਹੋਈ ਪਹਿਲੀ ਮੌਤ

ਚੰਡੀਗੜ੍ਹ, 28 ਮਈ, (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ’ਚ ਕਰੋਨਾ ਨਾਲ ਪਹਿਲੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਰੀਜ਼ ਨੇ ਸੈਕਟਰ 32 ਦੇ ਹਸਪਤਾਲ ’ਚ ਦਮ ਤੋੜਿਆ। ਜਾਣਕਾਰੀ ਅਨੁਸਾਰ ਉਸ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ