JALANDHAR WEATHER

ਕੇਂਦਰ ਨੇ ਕਿਸਾਨਾਂ ਲਈ ਸਾਉਣੀ ਮਾਰਕੀਟਿੰਗ ਸੀਜ਼ਨ 2025-26 ਲਈ ਐਮ.ਐਸ.ਪੀ. ਨੂੰ ਦਿੱਤੀ ਮਨਜ਼ੂਰੀ - ਅਸ਼ਵਨੀ ਵੈਸ਼ਨਵ

ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿਸਾਨਾਂ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ। ਪਿਛਲੇ 10-11 ਸਾਲਾਂ ਵਿਚ ਸਾਉਣੀ ਦੀਆਂ ਫਸਲਾਂ ਲਈ ਐਮ.ਐਸ.ਪੀ. ਵਿਚ ਭਾਰੀ ਵਾਧਾ ਕੀਤਾ ਗਿਆ ਹੈ। ਇਸ ਨਿਰੰਤਰਤਾ ਵਿਚ, ਕੈਬਨਿਟ ਦੁਆਰਾ ਸਾਉਣੀ ਮਾਰਕੀਟਿੰਗ ਸੀਜ਼ਨ 2025-26 ਲਈ ਐਮ.ਐਸ.ਪੀ. ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੁੱਲ ਰਕਮ ਲਗਭਗ 2,07,000 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਹਰੇਕ ਫਸਲ ਲਈ, ਲਾਗਤ ਤੋਂ ਇਲਾਵਾ 50% ਨੂੰ ਧਿਆਨ ਵਿਚ ਰੱਖਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ