ਦਿੱਲੀ 'ਚ 38 ਆਈ.ਪੀ.ਐਸ./ਡੀ.ਏ.ਐਨ.ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀ ਦੇ ਹੁਕਮ


ਨਵੀਂ ਦਿੱਲੀ, 28 ਮਈ-ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪੁਲਿਸ ਸਥਾਪਨਾ ਬੋਰਡ ਦੀ ਸਿਫ਼ਾਰਸ਼ 'ਤੇ ਤੁਰੰਤ ਪ੍ਰਭਾਵ ਨਾਲ ਦਿੱਲੀ ਪੁਲਿਸ ਵਿਚ ਤਾਇਨਾਤ 38 ਆਈ.ਪੀ.ਐਸ./ਡੀ.ਏ.ਐਨ.ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀ ਦੇ ਹੁਕਮ ਦਿੱਤੇ ਹਨ।