5 ਦਿਨਾਂ ਦੇ ਰਿਮਾਂਡ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਨੂੰ ਕੋਰਟ 'ਚ ਕੀਤਾ ਪੇਸ਼

ਜਲੰਧਰ, 29 ਮਈ-ਪੰਜ ਦਿਨ ਦੇ ਰਿਮਾਂਡ ਤੋਂ ਬਾਅਦ ਵਿਜੀਲੈਂਸ ਨੇ ਅੱਜ ਵਿਧਾਇਕ ਰਮਨ ਅਰੋੜਾ ਨੂੰ ਕੋਰਟ ਵਿਚ ਪੇਸ਼ ਕੀਤਾ।