JALANDHAR WEATHER

ਆਈ.ਪੀ.ਐਲ. 2025 : ਬੈਂਗਲੁਰੂ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

ਚੰਡੀਗੜ੍ਹ, 29 ਮਈ-ਆਈ.ਪੀ.ਐਲ. 2025 ਦੇ ਅੱਜ ਦੇ ਮੈਚ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਇਹ ਮੁਕਾਬਲਾ ਪੰਜਾਬ ਕਿੰਗਜ਼ ਨਾਲ ਹੈ। ਪਹਿਲੇ ਕੁਆਲੀਫਾਇਰ ਮੁਕਾਬਲਾ ਦਾ ਆਰ.ਸੀ.ਬੀ. ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਨਿਊ ਚੰਡੀਗੜ੍ਹ ਦੇ ਨਿਊ ਪੀ.ਸੀ.ਏ. ਸਟੇਡੀਅਮ ਵਿਖੇ 7.30 ਵਜੇ ਮੈਚ ਸ਼ੁਰੂ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ