JALANDHAR WEATHER

ਆਈ.ਪੀ.ਐਲ. ਪਹਿਲਾ ਕੁਆਲੀਫਾਇਰ : ਬੈਂਗਲੁਰੂ 5 ਓਵਰਾਂ ਤੋਂ ਬਾਅਦ 40/1

ਚੰਡੀਗੜ੍ਹ, 29 ਮਈ-ਆਈ.ਪੀ.ਐਲ. 2025 ਦੇ ਅੱਜ ਦੇ ਮੈਚ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਮੁਕਾਬਲਾ ਪੰਜਾਬ ਕਿੰਗਜ਼ ਨਾਲ ਹੈ। ਪੰਜਾਬ ਨੇ 102 ਦੌੜਾਂ ਦਾ ਟੀਚਾ ਦਿੱਤਾ ਹੈ। ਬੈਂਗਲੁਰੂ ਦਾ ਸਕੋਰ 5 ਓਵਰਾਂ ਤੋਂ ਬਾਅਦ 40 ਦੌੜਾਂ 1 ਵਿਕਟ ਦੇ ਨੁਕਸਾਨ 'ਤੇ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ