JALANDHAR WEATHER

ਪਾਕਿਸਤਾਨ 'ਚ ਰਿਕਟਰ ਸਕੇਲ 'ਤੇ 4.2 ਤੀਬਰਤਾ ਵਾਲਾ ਭੂਚਾਲ ਆਇਆ

 ਨਵੀਂ ਦਿੱਲੀ, 30 ਮਈ - ਪਾਕਿਸਤਾਨ ਵਿਚ ਅੱਜ ਦੁਪਹਿਰ 01:37 ੀਸ਼ਠ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ