JALANDHAR WEATHER

ਮਹਾਰਾਸ਼ਟਰ ਵਿਚ ਕੋਰੋਨਾ ਦੇ 84 ਨਵੇਂ ਮਾਮਲੇ ਸਾਹਮਣੇ ਆਏ

ਮੁੰਬਈ , 30 ਮਈ -   ਹੁਣ ਤੱਕ ਮਹਾਰਾਸ਼ਟਰ ਵਿਚ ਕੋਰੋਨਾ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ, 7 ਮੌਤਾਂ ਹੋਈਆਂ ਹਨ। ਜਨਵਰੀ 2025 ਤੋਂ ਮਹਾਰਾਸ਼ਟਰ ਵਿਚ ਕੁੱਲ 10,324 ਸਵੈਬ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 681 ਨਮੂਨੇ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਮਾਮਲਿਆਂ ਵਿਚੋਂ 411 ਮਰੀਜ਼ ਇਕੱਲੇ ਮੁੰਬਈ ਤੋਂ ਹੀ ਰਿਪੋਰਟ ਕੀਤੇ ਗਏ ਹਨ। ਇਸੇ ਤਰ੍ਹਾਂ ਗੁਜਰਾਤ ਵਿਚ ਅੱਜ ਕੋਰੋਨਾ ਦੇ 68 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ