ਆਈ.ਪੀ.ਐਲ. 2025 ਫਾਈਨਲ : ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

ਅਹਿਮਦਾਬਾਦ, 3 ਜੂਨ-ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮ ਵਿਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।