ਕਰਨਾਟਕ ਦੇ ਡਿਪਟੀ ਸੀ.ਐਮ. ਵਲੋਂ ਭਗਦੜ ਘਟਨਾ 'ਤੇ ਟਵੀਟ
.png)
ਬੈਂਗਲੁਰੂ, 4 ਜੂਨ-ਕਰਨਾਟਕ ਦੇ ਡਿਪਟੀ ਸੀ.ਐਮ. ਡੀ.ਕੇ. ਸ਼ਿਵ ਕੁਮਾਰ ਨੇ ਚਿੰਨਾਸਵਾਮੀ ਸਟੇਡੀਅਮ ਨੇੜੇ ਅੱਜ ਦੀ ਮੰਦਭਾਗੀ ਘਟਨਾ ਉਤੇ ਟਵੀਟ ਕੀਤਾ ਤੇ ਜ਼ਖਮੀਆਂ ਨੂੰ ਮਿਲਣ ਲਈ ਬਾਊਰਿੰਗ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੈਂ ਉਨ੍ਹਾਂ ਨੂੰ ਸਰਕਾਰ ਵਲੋਂ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਅਤੇ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।