JALANDHAR WEATHER

ਬੈਂਗਲੂਰੂ ਭਾਜੜ 'ਤੇ ਬੋਲੇ ਰਾਹੁਲ ਗਾਂਧੀ ਕਿਹਾ, ਇਹ ਘਟਨਾ ਦਿਲ ਤੋੜਨ ਵਾਲੀ

ਨਵੀਂ ਦਿੱਲੀ ,4 ਜੂਨ (ਏਐਨਆਈ): ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਰ.ਸੀ.ਬੀ. ਦੇ ਆਈ.ਪੀ.ਐਲ. ਜਿੱਤ ਦੇ ਜਸ਼ਨਾਂ ਦੌਰਾਨ ਬੈਂਗਲੂਰੂ ਦੇ ਚਿੰਨਾਸਵਾਮੀ ਸਟੇਡੀਅਮ ਨੇੜੇ ਹੋਈ ਭਾਜੜਨੂੰ "ਦਿਲ ਤੋੜਨ ਵਾਲਾ" ਕਿਹਾ ਅਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਘਟਨਾ ਵਿਚ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਕਾਂਗਰਸ ਨੇਤਾ ਨੇ ਕਿਹਾ ਕਿ ਕਰਨਾਟਕ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਨੂੰ ਪੂਰਾ ਸਮਰਥਨ ਦੇਣਾ ਚਾਹੀਦਾ ਹੈ ਅਤੇ ਜ਼ੋਰ ਦਿੱਤਾ ਕਿ ਸਾਰੇ ਜਨਤਕ ਸਮਾਗਮਾਂ ਵਿਚ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ