JALANDHAR WEATHER

ਮੋਹਾਲੀ ਪੁੱਜੇ ਕੇਂਦਰੀ ਖੇਤੀਬਾੜੀ ਮੰਤਰੀ, ਜਾਣਗੇ ਪਟਿਆਲਾ

ਮੋਹਾਲੀ, 5 ਜੂਨ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਅੱਜ ਮੋਹਾਲੀ ਹਵਾਈ ਅੱਡੇ ਪੁੱਜੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਅੱਜ ਪਟਿਆਲਾ ਜਾਣਗੇ, ਜਿੱਥੇ ਉਨ੍ਹਾਂ ਦੇ ਕਈ ਪ੍ਰੋਗਰਾਮ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ