ਗ੍ਰਿਫ਼ਤਾਰ ਨਿਹੰਗ ਸਿੰਘਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 5 ਜੂਨ (ਕਪਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਤਿੰਨੋਂ ਨਿਹੰਗ ਸਿੰਘਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।