JALANDHAR WEATHER

ਸੋਹਣ ਸਿੰਘ ਠੰਡਲ ਨੇ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਸ਼ਮੂਲੀਅਤ

ਲੁਧਿਆਣਾ, 5 ਜੂਨ (ਜਗਮੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਾਥੀ ਅਤੇ ਲੋਕ ਸਭਾ ਚੋਣਾਂ ਮੌਕੇ ਭਾਜਪਾ ਵਿਚ ਜਾਣ ਵਾਲੇ ਸੋਹਣ ਸਿੰਘ ਠੰਡਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ। ਲੁਧਿਆਣਾ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਵਿਚ ਵਾਪਸੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਦਾ ਪਾਰਟੀ ਵਿਚ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ