JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 7 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਈਦ ਮੌਕ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਈਦ-ਉਲ-ਅਧਾ ਦੀਆਂ ਸ਼ੁਭਕਾਮਨਾਵਾਂ। ਇਹ ਮੌਕਾ ਸਾਡੇ ਸਮਾਜ ਵਿਚ ਸਦਭਾਵਨਾ ਨੂੰ ਪ੍ਰੇਰਿਤ ਕਰੇ ਅਤੇ ਸ਼ਾਂਤੀ ਦੇ ਤਾਣੇ-ਬਾਣੇ ਨੂੰ ਮਜ਼ਬੂਤ ​​ਕਰੇ। ਮੈਂ ਸਾਰਿਆਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ