JALANDHAR WEATHER

ਅੰਮ੍ਰਿਤਸਰ : ਪੇਂਟ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 2 ਮੌਤਾਂ

 ਅੰਮ੍ਰਿਤਸਰ, 8 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਅੰਨਗੜ੍ਹ ਇਲਾਕੇ 'ਚ ਪੇਂਟ ਦੀ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫ਼ੈਕਟਰੀ ਦਾ ਲੈਂਟਰ ਡਿੱਗ ਪਿਆ, ਜਿਸ ਦੇ ਹੇਠਾਂ ਆ ਕੇ ਦੋ ਮਜ਼ਦੂਰਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ