JALANDHAR WEATHER

ਦਿੱਲੀ 'ਚ 2 ਮੰਜ਼ਿਲਾ ਇਮਾਰਤ ਢਹਿਣ ਕਾਰਨ ਇਕ ਬੱਚੇ ਦੀ ਮੌਤ, 2 ਜ਼ਖ਼ਮੀ

 ਨਵੀਂ ਦਿੱਲੀ, 9 ਜੂਨ - ਅੱਜ ਸਵੇਰੇ ਦਿੱਲੀ ਦੇ ਨਾਂਗਲੋਈ ਇਲਾਕੇ ਵਿਚ ਇੱਕ ਦੋ ਮੰਜ਼ਿਲਾ ਇਮਾਰਤ ਢਹਿ ਗਈ। ਦਿੱਲੀ ਫਾਇਰ ਸਰਵਿਸਿਜ਼ ਅਨੁਸਾਰ ਹਾਦਸੇ ਵਿਚ ਇਕ 8 ਸਾਲਾ ਬੱਚੇ ਦੀ ਮੌਤ ਹੋ ਗਈ, ਅਤੇ ਦੋ ਲੋਕ ਜ਼ਖਮੀ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ