ਅਨਿਲ ਜੋਸ਼ੀ ਦੀ ਅਕਾਲੀ ਦਲ 'ਚ ਵਾਪਸੀ 'ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਈ ਖੁਸ਼ੀ

ਚੰਡੀਗੜ੍ਹ, 9 ਜੂਨ-ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਖੁਸ਼ੀ ਪ੍ਰਗਟ ਕੀਤੀ ਹੈ। ਉਹ ਲੁਧਿਆਣਾ ਪੱਛਮੀ ਉਪ-ਚੋਣ ਵਿਚ ਪਾਰਟੀ ਮੁਹਿੰਮ ਵਿਚ ਵੀ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਟਵੀਟ ਵੀ ਕੀਤਾ ਹੈ।