JALANDHAR WEATHER

ਦਵਾਰਕਾ ਸਥਿਤ ਅਪਾਰਟਮੈਂਟ ’ਚ ਲੱਗੀ ਅੱਗ

ਨਵੀਂ ਦਿੱਲੀ, 10 ਜੂਨ- ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ , ਜਿਸ ਵਿਚ ਦੋ ਤੋਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਜਾਣਕਾਰੀ ਫਾਇਰ ਵਿਭਾਗ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਫਾਇਰ ਬਿ੍ਗੇਡ ਦੀਆਂ 8 ਗੱਡੀਆਂ ਪੁੱਜ ਗਈਆਂ ਤੇ ਉਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ