JALANDHAR WEATHER

ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ, 10 ਜੂਨ-ਪਟਿਆਲਾ ਵਿਚ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਮ੍ਰਿਤਕ ਰਜਨੀ ਦੀ ਪਛਾਣ ਪਟਿਆਲਾ ਦੇ ਗੁਰਮਤ ਇਨਕਲੇਵ ਗਲੀ ਨੰਬਰ 5 ਵੱਜੋਂ ਹੋਈ ਹੈ। ਮੌਕੇ ਉਤੇ ਪੁੱਜੀ ਪੁਲਿਸ ਵਲੋਂ ਲਾਸ਼ ਨੂੰ ਘਟਨਾ ਸਥਾਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ। ਦੱਸ ਦਈਏ ਕਿ ਪਟਿਆਲਾ ਦੇ ਥਾਣਾ ਪਸਿਆਣਾ ਅਧੀਨ ਪੈਂਦੇ ਗੁਰਮਤ ਇਨਕਲੇਵ ਦੀ ਇਹ ਘਟਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ