PM ਨਰਿੰਦਰ ਮੋਦੀ ਵਲੋਂ ਆਪਣੇ ਨਿਵਾਸ 'ਤੇ ਸਰਬ-ਪਾਰਟੀ ਗਲੋਬਲ ਆਊਟਰੀਚ ਵਫ਼ਦ ਮੈਂਬਰਾਂ ਦੀ ਮੇਜ਼ਬਾਨੀ
ਨਵੀਂ ਦਿੱਲੀ, 10 ਜੂਨ-PM ਨਰਿੰਦਰ ਮੋਦੀ ਨੇ ਆਪਣੇ ਨਿਵਾਸ 'ਤੇ ਸਰਬ-ਪਾਰਟੀ ਗਲੋਬਲ ਆਊਟਰੀਚ ਵਫ਼ਦ ਮੈਂਬਰਾਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਵੱਖ-ਵੱਖ ਦੇਸ਼ਾਂ ਵਿਚ ਆਪਣੀਆਂ ਮੀਟਿੰਗਾਂ ਬਾਰੇ ਗੱਲ ਕੀਤੀ। ਇਸ ਮੌਕੇ ਵੱਖ-ਵੱਖ ਦੇਸ਼ਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਵਫ਼ਦਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸ਼ਾਂਤੀ ਪ੍ਰਤੀ ਭਾਰਤ ਦੀ ਵਚਨਬੱਧਤਾ ਅਤੇ ਅੱਤਵਾਦ ਦੇ ਖ਼ਤਰੇ ਨੂੰ ਖਤਮ ਕਰਨ ਦੀ ਜ਼ਰੂਰਤ ਬਾਰੇ ਵਿਸਥਾਰ ਨਾਲ ਦੱਸਿਆ।
;
;
;
;
;
;
;
;
;