JALANDHAR WEATHER

ਕੀਨੀਆ ਸੜਕ ਹਾਦਸੇ ਵਿਚ ਕਤਰ ਸਥਿਤ 5 ਭਾਰਤੀ ਨਾਗਰਿਕਾਂ ਦੀ ਮੌਤ

ਦੋਹਾ , 10 ਜੂਨ - ਕਤਰ ਵਿਚ ਰਹਿਣ ਵਾਲੇ ਘੱਟੋ-ਘੱਟ ਪੰਜ ਭਾਰਤੀ ਨਾਗਰਿਕ, ਜੋ ਕੀਨੀਆ ਜਾ ਰਹੇ ਸਨ, ਦੀ ਬੱਸ ਹਾਦਸੇ ਵਿਚ ਮੌਤ ਹੋ ਗਈ ਹੈ। ਕਤਰ ਵਿਚ ਭਾਰਤੀ ਦੂਤਾਵਾਸ ਨੇ ਕਿਹਾ ਕਿ 28 ਭਾਰਤੀਆਂ ਦਾ ਇਕ ਸਮੂਹ ਕੀਨੀਆ ਜਾ ਰਿਹਾ ਸੀ ਜਿੱਥੇ ਉਨ੍ਹਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਹਾਦਸੇ ਵਿਚ 5 ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ