ਗੁਜਰਾਤ ਜਹਾਜ਼ ਹਾਦਸਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ
ਚੰਡੀਗੜ੍ਹ, 12 ਜੂਨ- ਅਹਿਮਦਾਬਾਦ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ।
;
;
;
;
;
;
;
;