ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਨੇਡਾ ਹਾਈ ਕਮਿਸ਼ਨ ਵਲੋਂ ਸੰਵੇਦਨਾ

ਅਹਿਮਦਾਬਾਦ, 12 ਜੂਨ-ਅਹਿਮਦਾਬਾਦ ਵਿਚ ਹੋਏ ਦੁਖਦਾਈ ਜਹਾਜ਼ ਹਾਦਸੇ ਤੋਂ ਬਾਅਦ ਕੈਨੇਡਾ ਹਾਈ ਕਮਿਸ਼ਨ ਨੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਸਾਡੀਆਂ ਭਾਵਨਾਵਾਂ ਪੀੜਤਾਂ ਦੇ ਪਰਿਵਾਰਾਂ ਅਤੇ ਅਜ਼ੀਜ਼ਾਂ ਨਾਲ ਹਨ।