ਗੁਜਰਾਤ ਦੇ ਸਾਬਕਾ CM ਵਿਜੇ ਰੁਪਾਣੀ ਦਾ ਦਿਹਾਂਤ

ਨਵੀਂ ਦਿੱਲੀ, 12 ਜੂਨ-ਗੁਜਰਾਤ ਦੇ ਸਾਬਕਾ CM ਵਿਜੇ ਰੁਪਾਣੀ ਦਾ ਦਿਹਾਂਤ ਹੋ ਗਿਆ ਹੈ। ਅੱਜ ਹੋਏ ਅਹਿਮਦਾਬਾਦ ਵਿਖੇ ਪਲੇਨ ਕਰੈਸ਼ ਵਿਚ ਉਨ੍ਹਾਂ ਦੀ ਜਾਨ ਚਲੀ ਗਈ।