JALANDHAR WEATHER

ਅਹਿਮਦਾਬਾਦ ਜਹਾਜ਼ ਹਾਦਸਾ : ਪੂਰਾ ਦੇਸ਼ ਦੁਖੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ - ਓਮ ਬਿਰਲਾ

 ਕੋਟਾ (ਰਾਜਸਥਾਨ), 13 ਜੂਨ - ਅਹਿਮਦਾਬਾਦ ਜਹਾਜ਼ ਹਾਦਸੇ 'ਤੇ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, "ਪੂਰਾ ਦੇਸ਼ ਦੁਖੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਹਾਦਸੇ ਵਿਚ ਰਾਜਸਥਾਨ ਦੇ ਕਈ ਲੋਕਾਂ ਦੀ ਵੀ ਮੌਤ ਹੋ ਗਈ ਹੈ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ