ਜੇ.ਪੀ. ਨੱਡਾ ਨੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ

ਨਵੀਂ ਦਿੱਲੀ, 13 ਜੂਨ-ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਜਿਨ੍ਹਾਂ ਦਾ ਕੱਲ੍ਹ ਅਹਿਮਦਾਬਾਦ ਵਿਚ AirIndiaFlight ਹਾਦਸੇ ਵਿਚ ਦਿਹਾਂਤ ਹੋ ਗਿਆ ਸੀ।