NIA ਦੀ ਟੀਮ ਵਲੋਂ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਨੇ ਹੋਰ ਕੇਂਦਰੀ ਏਜੰਸੀਆਂ ਨਾਲ, ਜਾਂਚ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਹੈ। ਸਰੋਤਾਂ ਤੋਂ ਇਹ ਜਾਣਕਾਰੀ ਮਿਲੀ ਹੈ।