JALANDHAR WEATHER

ਜਹਾਜ਼ ਹਾਦਸਾ: ਇੰਡੀਅਨ ਮੈਡੀਕਲ ਐਸੋਸੀਏਸ਼ਨ, ਗੁਜਰਾਤ ਸਟੇਟ ਬ੍ਰਾਂਚ ਨੇ ਟਾਟਾ ਸੰਨਜ਼ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਅਹਿਮਦਾਬਾਦ, 14 ਜੂਨ- ਇੰਡੀਅਨ ਮੈਡੀਕਲ ਐਸੋਸੀਏਸ਼ਨ, ਗੁਜਰਾਤ ਸਟੇਟ ਬ੍ਰਾਂਚ ਨੇ ਟਾਟਾ ਸੰਨਜ਼ ਦੇ ਚੇਅਰਮੈਨ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਵਲੋਂ ਬੀ.ਜੇ. ਮੈਡੀਕਲ ਕਾਲਜ, ਅਹਿਮਦਾਬਾਦ ਦੇ ਜ਼ਖਮੀ ਅਤੇ ਮ੍ਰਿਤਕ ਮੈਡੀਕਲ ਵਿਦਿਆਰਥੀਆਂ ਲਈ ਸਹਾਇਤਾ ਦੀ ਬੇਨਤੀ ਕੀਤੀ ਗਈ ਹੈ। ਬ੍ਰਾਂਚ ਨੇ ਕਿਹਾ ਕਿ ਅਸੀਂ ਤੁਹਾਨੂੰ ਨਿਮਰਤਾ ਨਾਲ ਬੇਨਤੀ ਕਰਦੇ ਹਾਂ ਕਿ ਹਾਦਸੇ ਵਾਲੀ ਥਾਂ ’ਤੇ ਮੌਜੂਦ ਮੈਡੀਕਲ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਹਾਇਤਾ ਦੇਣ ਬਾਰੇ ਵਿਚਾਰ ਕੀਤਾ ਜਾਵੇ, ਜੋ ਇਸ ਮੰਦਭਾਗੀ ਘਟਨਾ ਵਿਚ ਜ਼ਖਮੀ ਹੋਏ ਸਨ ਜਾਂ ਆਪਣੀਆਂ ਜਾਨਾਂ ਗੁਆ ਬੈਠੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ