JALANDHAR WEATHER

ਖੜਗੇ ਨੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲ

 ਨਵੀਂ ਦਿੱਲੀ, 14 ਜੂਨ  - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਅਤੇ ਪਰਿਵਾਰ ਦਾ ਦੁੱਖ ਸਾਂਝਾ ਕੀਤਾ। ਰੂਪਾਨੀ ਦੀ 12 ਜੂਨ ਨੂੰ ਅਹਿਮਦਾਬਾਦ ਵਿਖੇ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ