ਪਿੰਡ ਉਗੋਕੇ ਦੇ ਨੌਜਵਾਨ ਨੇ ਲਿਆ ਫਾਹਾ

ਸਹਿਣਾ, 17 ਜੂਨ (ਸੁਰੇਸ਼ ਗੋਗੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਉਗੋਕੇ ਦੇ ਇਕ ਨੌਜਵਾਨ ਜਗਸੀਰ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।